Duration 10:2

MAN KYON BAIRAAG KAREGA | | WAHEGURU JI ਦੀ ਪ੍ਰਾਪਤੀ ਹੁੰਦੀ | |

163 watched
0
11
Published 29 Jul 2020

Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji WMK 🙏 Satnam Sri waheguru 🙏 MAN KYON BAIRAAG KAREGA 🙏 ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥੩॥ ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥ ਵਾਹਿਗੁਰੂ ਜੀ ਕਾ ਖਾਲਸਾ 🙏 ਵਾਹਿਗੁਰੂ ਜੀ ਕੀ ਫਤਿਹ 🙏

Category

Show more

Comments - 0